ਤਰਨ ਤਾਰਨ ਜ਼ਿਮਨੀ ਚੋਣ ਲਈ ਕਰੀਬ 60.95 ਫ਼ੀਸਦੀ ਵੋਟਿੰਗ ਦਰਜ : ਸਿਬਿਨ ਸੀ

ਚੰਡੀਗੜ੍ਹ, 11 ਨਵੰਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ ਕਰੀਬ 60.95 ਫੀਸਦੀ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 255ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 102 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 11 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 255ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ ‘ਤੇ... Read more »

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ... Read more »

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

ਚੰਡੀਗੜ੍ਹ, 11 ਨਵੰਬਰ: ਇਤਿਹਾਸਕ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗੇ ਸੂਬੇ ਦੇ 35,000 ਤੋਂ ਵੱਧ ਸਕੂਲਾਂ ਨੇ ਅੱਜ ਵਿਸ਼ੇਸ਼ ਸਵੇਰ ਦੀਆਂ ਸਭਾਵਾਂ ਕਰਵਾਈਆਂ, ਜਿਨ੍ਹਾਂ ਵਿੱਚ 70 ਲੱਖ ਵਿਦਿਆਰਥੀਆਂ ਨੂੰ 15-ਦਿਨਾਂ ਸਿੱਖਿਆ ਪ੍ਰੋਗਰਾਮ ਤਹਿਤ... Read more »

ਨਸ਼ਿਆਂ ਦੇ ਖਾਤਮੇ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਸਬੰਧੀ ਸੰਗਰੂਰ ਪੁਲਿਸ ਵੱਲੋਂ ਲਗਾਤਾਰ ਯਤਨ ਜਾਰੀ

ਸੰਗਰੂਰ, 11 ਨਵੰਬਰ (000) – ਸ੍ਰੀ ਸਰਤਾਜ ਸਿੰਘ ਚਾਹਲ ਐਸ ਐਸ ਪੀ ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਯੁੱਧ ਨਸ਼ਿਆ ਵਿਰੁੱਧ ਦਾ ਸਮਾਜ ਵਿਰੋਧੀ ਅਨਸਰਾ ਦੇ... Read more »

ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ 2.16 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ

ਹੁਸ਼ਿਆਰਪੁਰ/ਚੱਬੇਵਾਲ, 10 ਨਵੰਬਰ :           ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ... Read more »

ਡੀ. ਸੀ ਅਤੇ ਐੱਸ ਐੱਸ ਪੀ ਨੇ ਕੀਤੀ ਝੋਨੇ ਦੀ ਪਰਾਲੀ ਜਲਾਉਣ ਸਬੰਧੀ ਚੈਕਿੰਗ, ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

ਬਰਨਾਲਾ, 11 ਨਵੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਅਤੇ ਐੱਸ ਐਸ ਪੀ ਸ਼੍ਰੀ ਸਰਫਰਾਜ਼ ਆਲਮ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਜਲਾਉਣ ਸਬੰਧੀ ਜਾਂਚ... Read more »

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

ਮਾਲੇਰਕੋਟਲਾ, 11 ਨਵੰਬਰ –                ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ... Read more »

ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ

ਫ਼ਰੀਦਕੋਟ, 11 ਨਵੰਬਰ ( ) ਸ.ਗੁਰਮੀਤ ਸਿੰਘ ਖੁੱਡੀਆ, ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ... Read more »