43.90 ਕਰੋੜ ਦੇ ਪ੍ਰੋਜੈਕਟ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਸਮੱਸਿਆ ਤੋਂ ਮਿਲੇਗੀ ਨਿਜਾਤ

ਮਾਨਸਾ, 11 ਨਵੰਬਰ             ਮਾਨਸਾ ਸ਼ਹਿਰ ਵਾਸੀਆਂ ਨੂੰ ਜਲਦ ਹੀ ਸੀਵਰੇਜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। 43.90 ਕਰੋੜ ਦੀ ਲਾਗਤ ਨਾਲ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸ਼ਹਿਰ ਤੋਂ... Read more »

ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

ਚੰਡੀਗੜ੍ਹ/ਐਸਏਐਸ ਨਗਰ, 10 ਨਵੰਬਰ:ਪੰਜਾਬ ਪੁਲਿਸ ਨੇ ਮੋਹਾਲੀ ਵਿਖੇ ਅੱਜ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਉਣ ਸਬੰਧੀ ਦੋਸ਼ਾਂ ਨੂੰ ਮੁੱਢੋਂ ਨਕਾਰਿਆ ਹੈ। ਡਿਪਟੀ ਇੰਸਪੈਕਟਰ ਜਨਰਲ... Read more »

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ:-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ... Read more »

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

ਚੰਡੀਗੜ੍ਹ, 10 ਨਵੰਬਰ: ਸੰਚਾਰ ਤਕਨਾਲੋਜੀ ਦੀ ਵਰਤੋਂ ਨੂੰ ਵਧੇਰੇ ਕੁਸ਼ਲ ਬਣਾਉਣ ਦੇ ਮਾਮਲੇ ਵਿੱਚ ਇੱਕ ਹੋਰ ਸਫ਼ਲਤਾ ਦਰਜ ਕਰਦਿਆਂ  ਪੰਜਾਬ ਨੇ ਸੂਬੇ ਭਰ ਵਿੱਚ ਸੋਧੀ ਹੋਈ ਭਾਰਤ ਨੈੱਟ ਯੋਜਨਾ ਨੂੰ ਲਾਗੂ ਕਰਨ... Read more »

ਗੁਰੂ ਸਾਹਿਬਾਨ ਦੇ ਫਲਸਫੇ ਮੁਤਾਬਿਕ ਸੇਵਾਵਾਂ ਕਰ ਰਿਹਾ ਹੈ ਗੁਰੂ ਨਾਨਕ ਮੋਦੀਖਾਨਾ : ਸਪੀਕਰ ਸੰਧਵਾਂ

    ਕੋਟਕਪੂਰਾ, 10 ਨਵੰਬਰ (             ) :- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਦੇ ਸੇਵਾਦਾਰਾਂ ਦਾ ਉਪਰਾਲਾ ਗਰੀਬਾਂ ਅਤੇ ਲੋੜਵੰਦਾਂ ਲਈ ਮਸੀਹਾ ਸਾਬਿਤ ਹੋ ਰਿਹਾ ਹੈ। ਗੁੱਡ... Read more »

ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਹੋਈ ਮੀਟਿੰਗ

ਮਾਲੇਰਕੋਟਲਾ, 10 ਨਵੰਬਰ –                   ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ... Read more »

ਜ਼ਿਮਨੀ ਚੋਣ 021-ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ

ਤਰਨ ਤਾਰਨ, 10 ਨਵੰਬਰ (        ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ... Read more »

ਵੋਟਾਂ ਨੇੜੇ ਦੇਖ਼ ਕੇ ਵਿਰੋਧੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਦੇ ਨੂੰ ਤੂਲ ਦਿੱਤਾ : ਡਿਪਟੀ ਸਪੀਕਰ

ਹੁਸ਼ਿਆਰਪੁਰ/ਮਾਹਿਲਪੁਰ, 10 ਨਵੰਬਰ –        ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਵਲੋਂ ਚਾਰ ਸਾਲ ਤਕ ਕੁੰਭਕਰਨੀ ਨੀਂਦ ਸੌਣ ਤੋਂ ਬਾਅਦ ਆਪਣੀ ਗੁਆਚ ਚੁੱਕੀ ਸਾਖ਼ ਨੂੰ ਬਚਾਉਣ ਲਈ ਹਲਕਾ ਗੜ੍ਹਸ਼ੰਕਰ ਵਿਚ ਇਕ ਕਾਲਪਨਿਕ... Read more »

ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ

ਬਰਨਾਲਾ, 10 ਨਵੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਬਰਨਾਲਾ, ਮੌੜ ਨਾਭਾ, ਜੋਧਪੁਰ, ਸੇਖਾ, ਸੰਘੇੜਾ, ਝਲੂਰ ਅਤੇ ਕਰਮਗੜ੍ਹ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ, ਖੇਤਾਂ ਵਿਚ ਹੀ ਜਾਂ... Read more »

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 254ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ... Read more »