ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 9 ਨਵੰਬਰ: ਪੰਜਾਬ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਤਰਨਤਾਰਨ... Read more »

1182949 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ 

ਬਠਿੰਡਾ, 9 ਨਵੰਬਰ : ਜ਼ਿਲ੍ਹੇ ਦੀਆਂ ਅਨਾਜ਼ ਮੰਡੀਆਂ ਵਿੱਚ 8 ਨਵੰਬਰ 2025 ਤੱਕ ਜਿੱਥੇ ਝੋਨੇ ਦੀ 1182949 ਮੀਟ੍ਰਿਕ ਟਨ ਆਮਦ ਹੋਈ ਹੈ ਉੱਥੇ ਹੀ 1121149 ਮੀਟ੍ਰਿਕ ਟਨ ਵੱਖ-ਵੱਖ ਖਰੀਦ ਏਜੰਸੀਆਂ ਨੇ ਝੋਨੇ... Read more »

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨਾਲ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਤਰਨ ਤਾਰਨ, 9 ਨਵੰਬਰ (        ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ... Read more »

ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ 09 ਨਵੰਬਰ  () ਡਾਕਟਰ ਸੁਖਵਿੰਦਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ ‘ਚ ਸਹਿਯੋਗ... Read more »

ਬੀਰੋਕੇ ਦੇ ਕਿਸਾਨ ਨੇ 12 ਸਾਲ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ; ਲਾਗਤ ਘਟੀ, ਮਿੱਟੀ ਦੀ ਸਿਹਤ ਸੁਧਰੀ

ਮਾਨਸਾ, 9 ਨਵੰਬਰ   ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੋਕੇ ਕਲਾਂ ਦਾ ਕਿਸਾਨ ਸੁਖਜੀਤ ਸਿੰਘ (38 ਸਾਲ) ਸਾਲ 2013 ਤੋਂ ਪਰਾਲੀ ਪ੍ਰਬੰਧਨ ਕਰਕੇ ਅਤੇ ਕੁਦਰਤੀ ਖੇਤੀ ਨਾਲ ਜੁੜ ਕੇ ਸਫਲ ਅਤੇ ਉੱਦਮੀ ਕਿਸਾਨ... Read more »

ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚ ਜਨਤਾ... Read more »

ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ 

ਫ਼ਰੀਦਕੋਟ, 8 ਨਵੰਬਰ ( ) : ਫਰੀਦਕੋਟ ਜ਼ਿਲ੍ਹੇ ਵਿੱਚ    ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਤੇ ਪਰਾਲੀ ਪ੍ਰਬੰਧਨ ਲਈ  ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ... Read more »

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ

ਲੰਬੀ/ਸ੍ਰੀ ਮੁਕਤਸਰ ਸਾਹਿਬ, 08 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ 256 ਪਰਿਵਾਰਾਂ ਨੂੰ ਘਰਾਂ ਦੇ ਹੋਏ ਨੁਕਸਾਨ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ... Read more »

ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ

ਤਰਨ ਤਾਰਨ, 08 ਨਵੰਬਰ (       ) – ਡਿਪਟੀ ਕਮਿਸ਼ਨਰ ਤਰਨ ਤਾਰਨ-ਕਮ-ਜ਼ਿਲ੍ਹਾ ਚੋਣ ਅਧਿਕਾਰੀ, ਸ੍ਰੀ ਰਾਹੁਲ, ਆਈ.ਏ.ਐੱਸ. ਨੇ ਦੱਸਿਆ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਲਈ... Read more »

ਗਣਨਾ 2027 ਲਈ ਤਿੰਨ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ

ਮਾਲੇਰਕੋਟਲਾ, 8 ਨਵੰਬਰ :           ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ਆਗਾਮੀ ਗਣਨਾ 2027 ਸੰਬੰਧੀ ਗਿਣਤੀਕਾਰਾਂ (Enumerators) ਅਤੇ ਸੁਪਰਵਾਈਜਰਾਂ (Supervisors) ਲਈ ਤਿੰਨ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਦਾ ਅੰਤਿਮ ਦਿਨ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਤਹਿਸੀਲਦਾਰ ਮਾਲੇਰਕੋਟਲਾ ਦੀ ਸਮੁੱਚੀ ਦਿਸ਼ਾ-ਨਿਰਦੇਸ਼ੀ ਹੇਠ ਕੀਤਾ ਗਿਆ।ਇਹ ਟ੍ਰੇਨਿੰਗ ਪ੍ਰੀ–ਟੈਸਟ ਗਤੀਵਿਧੀਆਂ ਦੇ ਹਿੱਸੇ ਵਜੋਂ 10 ਨਵੰਬਰ ਤੋਂ 30 ਨਵੰਬਰ 2025 ਤੱਕ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਦਾ ਮਕਸਦ ਡਿਜੀਟਲ ਤੇ ਪ੍ਰਭਾਵਸ਼ਾਲੀ ਗਣਨਾ ਪ੍ਰਕਿਰਿਆ ਦੀ ਤਿਆਰੀ ਨੂੰ ਮਜ਼ਬੂਤ ਕਰਨਾ ਹੈ। ਇਸ ਟਰੇਨਿੰਗ ਵਿੱਚ 50 ਭਾਗੀਦਾਰਾਂ (43 ਗਿਣਤੀਕਾਰ ਅਤੇ 7 ਸੁਪਰਵਾਈਜਰਾਂ ਸਮੇਤ ਰਿਜ਼ਰਵ) ਨੇ ਉਤਸ਼ਾਹ ਨਾਲ ਟ੍ਰੇਨਿੰਗ ਵਿੱਚ ਭਾਗ ਲਿਆ। ਸੈਸ਼ਨਾਂ ਦੌਰਾਨ ਸੁਰੱਖਿਅਤ ਮੋਬਾਈਲ ਐਪਲੀਕੇਸ਼ਨਾਂ ਦੇ ਪ੍ਰਯੋਗ, ਰੀਅਲ–ਟਾਈਮ ਵੈਰੀਫਿਕੇਸ਼ਨ, ਜੀਓ–ਟੈਗਿੰਗ ਅਤੇ ਬਹੁਭਾਸ਼ਾਈ ਡਾਟਾ ਐਂਟਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਤਾਂ ਜੋ ਡਾਟਾ ਸੰਗ੍ਰਹਿ ਪ੍ਰਕਿਰਿਆ ਸ਼ੁੱਧ, ਪਾਰਦਰਸ਼ੀ ਤੇ ਸਮੇਂਸਿਰ ਹੋ ਸਕੇ।              ਮੁੱਖ ਟ੍ਰੇਨਰ ਡਾ. ਰੁਚੀ ਗੁਪਤਾ, ਜ਼ਿਲ੍ਹਾ ਨੋਡਲ ਅਫਸਰ ਵਿਨੋਦ ਕੁਮਾਰ ਯਾਦਵ (ਅਸਿਸਟੈਂਟ ਡਾਇਰੈਕਟਰ), ਅੰਕੁਸ਼ ਸ਼ਰਮਾ (S.I. ਗ੍ਰੇਡ-I), ਮਿਸ ਨਿਧੀ, ਆਲੋਕ ਅਤੇ ਜ਼ਿਲ੍ਹਾ ਕੋਆਰਡੀਨੇਟਰ  ਵਿਵੇਕ ਸਿੰਘ ਵੱਲੋਂ ਇੰਟਰਐਕਟਿਵ ਸੈਸ਼ਨ ਤੇ ਮੈਦਾਨੀ ਅਭਿਆਸ ਕਰਵਾਏ ਗਏ।              ਇਸ ਮੌਕੇ ਪ੍ਰੀ–ਟੈਸਟ ਕਿਟਾਂ, ਆਈ.ਡੀ. ਕਾਰਡ ਅਤੇ ਅਪਾਇੰਟਮੈਂਟ ਆਰਡਰ ਭਾਗੀਦਾਰਾਂ ਨੂੰ ਵੰਡੇ ਗਏ। ਚਾਰਜ ਅਫ਼ਸਰ ਵੱਲੋਂ ਗਣਨਾ ਟੀਮ ਨੂੰ ਪੂਰੇ ਸਮਰਪਣ, ਸ਼ੁੱਧਤਾ ਅਤੇ ਇਮਾਨਦਾਰੀ ਨਾਲ ਮੈਦਾਨੀ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਮਾਪਤੀ ਦਿਨ ਭਾਗੀਦਾਰਾਂ ਨੇ ਸਕਾਰਾਤਮਕ ਫੀਡਬੈਕ ਸਾਂਝਾ ਕੀਤਾ ਅਤੇ ਗਣਨਾ ਸੰਬੰਧੀ ਮੈਦਾਨੀ ਕਾਰਵਾਈ, ਡਾਟਾ ਐਂਟਰੀ ਪ੍ਰੋਟੋਕਾਲ ਅਤੇ ਘਰੇਲੂ ਗਿਣਤੀ ਪ੍ਰਕਿਰਿਆ ਦੀ ਪੂਰੀ ਸਮਝ ਦਾ ਪ੍ਰਦਰਸ਼ਨ ਕੀਤਾ। ਸੈਸ਼ਨਾਂ ਦੌਰਾਨ ਉਠੇ ਸਵਾਲਾਂ ਦਾ ਪ੍ਰੈਕਟੀਕਲ ਡੈਮੋ ਤੇ ਸਮੂਹ ਚਰਚਾ ਰਾਹੀਂ ਨਿਰਾਕਰਨ ਕੀਤਾ ਗਿਆ। ਸਰਗਰਮ ਭਾਗੀਦਾਰੀ ਅਤੇ ਗਹਿਰੇ ਅਧਿਐਨ ਨਾਲ ਇਹ ਟ੍ਰੇਨਿੰਗ ਪ੍ਰੋਗਰਾਮ ਮਾਲੇਰਕੋਟਲਾ ਵਿੱਚ ਸਫਲਤਾਪੂਰਵਕ ਸੰਪੰਨ ਅਤੇ ਪ੍ਰਮਾਣਿਤ ਕਰ ਦਿੱਤਾ ਗਿਆ ਹੈ। Read more »