ਚੰਡੀਗੜ੍ਹ/ਹੁਸ਼ਿਆਰਪੁਰ, 7 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ... Read more »
ਚੰਡੀਗੜ੍ਹ, 7 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ... Read more »
ਚੰਡੀਗੜ੍ਹ/ਅੰਮ੍ਰਿਤਸਰ, 7 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਤ ਤਸਕਰਾਂ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ... Read more »
ਅੰਮ੍ਰਿਤਸਰ, 7 ਨਵੰਬਰਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ... Read more »
ਚੰਡੀਗੜ੍ਹ, 7 ਨਵੰਬਰ: ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀਂ ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਕੁਰਬਾਨੀ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਨੌਵੇਂ ਪਾਤਿਸ਼ਾਹ... Read more »
ਚੰਡੀਗੜ੍ਹ, 7 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 251ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 244 ਥਾਵਾਂ `ਤੇ... Read more »
ਚੰਡੀਗੜ੍ਹ, 7 ਨਵੰਬਰ:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੋਂ ਪਹਿਲਾਂ... Read more »
ਲੰਬੀ/ਸ੍ਰੀ ਮੁਕਤਸਰ ਸਾਹਿਬ, 06 ਨਵੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜਿਆਂ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਇਜ਼ਾ... Read more »
ਵਿਧਾਇਕ ਨਰਿੰਦਰ ਕੌਰ ਭਰਾਜ ਨੇ 8.20 ਕਰੋੜ ਰੁਪਏ ਨਾਲ ਬਣਨ ਵਾਲੀਆਂ ਸ਼ਹਿਰ ਦੀ ਪ੍ਰਮੁੱਖ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ
ਸੰਗਰੂਰ, 6 ਨਵੰਬਰ: ਸੰਗਰੂਰ ਦੇ ਐਮ.ਐਲ.ਏ. ,ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਕਰੀਬ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੰਗਰੂਰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ... Read more »
