12 ਨਸ਼ੀਲੇ ਇੰਨਜੈਕਸ਼ਨਾਂ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 2 ਵਿਅਕਤੀ ਕੀਤੇ ਗ੍ਰਿਫ਼ਤਾਰ 

ਰੂਪਨਗਰ, 05 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ... Read more »

ਹੁਣ ਸੇਵਾ ਕੇਂਦਰਾਂ ’ਚ ਮਿਲਣਗੀਆਂ ਆਰ ਟੀ ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਡਿਪਟੀ ਕਮਿਸ਼ਨਰ

ਮਾਨਸਾ, 5 ਨਵੰਬਰ        ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਜ਼ਰੂਰੀ ਸੇਵਾਵਾਂ ਇਕ ਛੱਤ ਥੱਲੇ ਦੇਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਨਾਗਰਿਕਾਂ ਨੂੰ ਹੁਣ ਆਰ... Read more »

ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

ਕੀਰਤਪੁਰ ਸਾਹਿਬ 05 ਨਵੰਬਰ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ, ਸੀਨੀਅਰ ਅਸਿਸਟੈਂਟ ਕਮਲਜੀਤ... Read more »

ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ ’ਚ ਹੋਵੇਗਾ ਸ਼ਾਮਲ

ਧੂਰੀ, 5 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹਲਕੇ ਵਜੋਂ ਆਪਣੀ ਪਹਿਚਾਣ ਰੱਖਣ ਵਾਲਾ ਧੂਰੀ ਹੁਣ ਆਪਣੇ ਸੁੰਦਰੀਕਰਨ ਲਈ ਵੀ ਜਾਣਿਆ ਜਾਵੇਗਾ, ਕਿਉਂਕਿ ਸ. ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ... Read more »

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ

ਲੰਬੀ/ਸ੍ਰੀ ਮੁਕਤਸਰ ਸਾਹਿਬ, 05 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ 55 ਘਰਾਂ ਨੂੰ ਪਿੰਡ ਖੁੱਡੀਆਂ ਵਿਖੇ ਰਾਹਤ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ... Read more »

ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ

ਜੈਤੋ, 05 ਨਵੰਬਰ (  ) ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਆਦਿ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ... Read more »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਤਲਬ

ਚੰਡੀਗੜ੍ਹ,4 ਨਵੰਬਰ: ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਮਾਮਲੇ ਵਿਚ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 4 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 253 ਥਾਵਾਂ ‘ਤੇ... Read more »

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ੍ਹ, 4 ਨਵੰਬਰ:ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ , ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ... Read more »

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਚੰਡੀਗੜ੍ਹ/ ਜਲੰਧਰ, 04 ਨਵੰਬਰ : ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ... Read more »