ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 27 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਬਜਾ ਕਰਨ ਸਬੰਧੀ ਮਾਮਲੇ... Read more »

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ

ਚੰਡੀਗੜ੍ਹ, 27 ਅਗਸਤ: ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿੱਚ ਰਿਕਾਰਡ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਧ ਹੈ। ਲੇਬਰ ਸੈੱਸ... Read more »

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ

ਚੰਡੀਗੜ੍ਹ, 27 ਅਗਸਤ:ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ... Read more »

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

ਚੰਡੀਗੜ੍ਹ, 27 ਅਗਸਤ:ਪਸ਼ੂ ਪਾਲਣ ਵਿੱਚ ਪੰਜਾਬ ਦੇ ਮਿਸਾਲੀ ਕੰਮ ਨੂੰ ਮਾਨਤਾ ਦਿੰਦਿਆਂ ਕੇਂਦਰ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਵੱਖ-ਵੱਖ ਪਸਾਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਯੂਟਿਊਬ ਅਤੇ ਫੇਸਬੁੱਕ... Read more »

ਝੋਨੇ ਦਾ ਖਰੀਦ ਸੀਜ਼ਨ: ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ

ਚੰਡੀਗੜ੍ਹ, 26 ਅਗਸਤ: ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਝੋਨੇ ਦੇ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੇ ਮੰਤਰੀ... Read more »

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਚੇਨਈ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ... Read more »

ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

ਚੰਡੀਗੜ੍ਹ, 26 ਅਗਸਤ: ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ... Read more »

ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਅਬੋਹਰ  ਖੇਤਰ ਵਿਚ ਚੈਕਿੰਗ ਦੌਰਾਨ 8 ਸਕੂਲ ਬੱਸਾਂ ਦੇ ਕੀਤੇ ਚਲਾਨ

 ਫਾਜ਼ਿਲਕਾ 26 ਅਗਸਤ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹਾ ਫਾਜ਼ਿਲਕਾ ਅੰਦਰ ਯਕੀਨੀ ਬਣਾਉਣ ਲਈ  ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ... Read more »

ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ

ਜਲੰਧਰ, 26 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਲੁਜ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24 ਘੰਟੇ... Read more »

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮਾਨਸਾ, 26 ਅਗਸਤ:           ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਗਾਤਾਰ ਹੋ ਰਹੀ ਬਰਸਾਤ ਦੇ ਮੌਸਮ... Read more »