‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ  ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 175ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 470 ਥਾਵਾਂ... Read more »

ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਐਸ.ਏ.ਐਸ. ਨਗਰ (ਮੁਹਾਲੀ), 22 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ/ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਲੰਬੀ ਬਿਮਾਰੀ... Read more »

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

ਚੰਡੀਗੜ੍ਹ, 22 ਅਗਸਤ: ਇਥੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਪਹਿਲਕਦਮੀ ਸੂਬੇ ਨੂੰ ਦੇਸ਼ ਵਿੱਚ ਮੋਹਰੀ... Read more »

ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ

*ਸੁਲਤਾਨਪੁਰ ਲੋਧੀ (ਕਪੂਰਥਲਾ), 22 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ।... Read more »

ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਦਾ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023’ ਤਹਿਤ ਆਪਣੇ ਨਾਗਰਿਕਾਂ ਦੇ ਨਿੱਜੀ ਡੇਟਾ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ... Read more »

ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ 

ਚੰਡੀਗੜ੍ਹ, 22 ਅਗਸਤ: ਪਿਛਲੇ 24 ਘੰਟਿਆਂ ਵਿੱਚ, ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ, ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ... Read more »

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ 

ਚੰਡੀਗੜ੍ਹ, 22 ਅਗਸਤ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਬੇਵਕਤੀ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ. ਸੰਧਵਾਂ ਨੇੇ ਜਸਵਿੰਦਰ ਭੱਲਾ, ਬਾਲ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ... Read more »

ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।... Read more »

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ... Read more »