ਜ਼ਿਲ੍ਹਾ ਮੈਜਿਸਟਰੇਟ ਜੈਨ ਧਰਮ ਦੇ ਸੰਵਤਸਰੀ ਮਹਾਂਪੁਰਬ ਦਿਵਸ ਮੌਕੇ 27 ਅਗਸਤ ਨੂੰ ਮੀਟ, ਮੱਛੀ ਦੀਆਂ ਦੁਕਾਨਾਂ, ਰੇਹੜੀਆਂ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ

ਮਾਲੇਰਕੋਟਲਾ 25 ਅਗਸਤ:               ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ.ਤਿੜਕੇ ਨੇ ਮੁੱਖ ਫ਼ੌਜਦਾਰੀ ਕਾਨੂੰਨ ਭਾਰਤੀ ਨਾਗਰਿਕ ਸੁਰਕਸ਼ਾ ਸੰਘਤਾ 2023  ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਵਤਸਰੀ ਮਹਾਂਪਰਬ ਦਿਵਸ ਮੌਕੇ ਮਿਤੀ 27 ਅਗਸਤ 2025  ਦਿਨ ਬੁਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ‘ਚ ਮੀਟ, ਮੱਛੀ, ਆਂਡਿਆਂ ਦੀਆਂ... Read more »

ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ 13 ਸਤੰਬਰ ਨੂੰ – ਜ਼ਿਲ੍ਹਾ ਤੇ ਸੈਸ਼ਨ ਜੱਜ

ਹੁਸ਼ਿਆਰਪੁਰ, 25 ਅਗਸਤ :      ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ13 ਸਤੰਬਰ, 2025 ਨੂੰ ਜ਼ਿਲ੍ਹੇ ਵਿਚ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਨੂੰ ਬਣਾਇਆ ਲੋਕ ਲਹਿਰ: ਕਰਮਜੀਤ ਕੋਰ

ਹੁਸ਼ਿਆਰਪੁਰ, 25 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਇਕ ਲੋਕ ਲਹਿਰ ਦਾ ਰੂਪ... Read more »

ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ

ਜਲੰਧਰ, 25 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਦੌਰਾਨ ਬੂਟੇ ਲਾਉਂਦਿਆਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ... Read more »

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

ਚੰਡੀਗੜ੍ਹ/ਲੁਧਿਆਣਾ 25 ਅਗਸਤ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ... Read more »

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ

ਚੰਡੀਗੜ੍ਹ, 25 ਅਗਸਤ: ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ... Read more »

ਯੁੱਧ ਨਸ਼ਿਆਂ ਵਿਰੁੱਧ’: 177ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ ; 76 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 360... Read more »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

ਚੰਡੀਗੜ੍ਹ,25 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ  ਸਰਦਾਰ ਜਸਵੀਰ ਸਿੰਘ ਗੜ੍ਹੀ  ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ  ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ... Read more »

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ

ਚੰਡੀਗੜ੍ਹ, 25 ਅਗਸਤ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ... Read more »

ਪੰਜਾਬ ਦਾ ਮਾਣ: ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ

ਚੰਡੀਗੜ੍ਹ, 25 ਅਗਸਤ: ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਜੰਡਿਆਲੀ ਵਿੱਚ ਸੇਵਾ ਨਿਭਾ ਰਹੇ ਅਧਿਆਪਕ ਨਰਿੰਦਰ ਸਿੰਘ ਦੀ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ- 2025 ਲਈ ਚੋਣ... Read more »