ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 13 ਮਾਰਚ :        ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ (ਪੀ.ਐਸ.ਆਰ.ਐਲ.ਐਮ) ਤਰਨਤਾਰਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪੇਂਡੂ ਵਿਕਾਸ... Read more »

ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ

ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਦੇ ਅਧੀਨ ਇੱਕ ਡੀਮਡ ਟੂ ਬੀ ਯੂਨੀਵਰਸਿਟੀ ਹੈ, ਦੁਆਰਾ ਅੱਜ ਰੋਪੜ ਕੈਂਪਸ ਵਿਖੇ “ਨੌਕਰੀ... Read more »

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ :  ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ... Read more »

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; 6 ਚਲਾਨ ਕੱਟੇ

ਦਿੜ੍ਹਬਾ, 12 ਮਾਰਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਬਲਾਕ ਦਿੜ੍ਹਬਾ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ... Read more »

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਪਟਿਆਲਾ, 12 ਮਾਰਚ 2026: ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ ਇਲਾਜ ਵੀ ਕਈ ਮਹੀਨਿਆਂ ਦੀ ਕਮਾਈ ‘ਤੇ ਭਾਰੀ ਪੈ ਸਕਦਾ ਹੈ। ਪਟਿਆਲਾ ਜ਼ਿਲ੍ਹੇ ਦੇ ਮੰਡੋਲੀ ਪਿੰਡ ਦੇ... Read more »

ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 12 ਮਾਰਚ : ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅੱਜ ਇੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਔਰਤਾਂ ਵੱਲੋਂ ਸਮਾਜਿਕ ਵਿਕਾਸ ਦੀ... Read more »

ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

ਚੰਡੀਗੜ੍ਹ, 12 ਮਾਰਚ 2026: ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਦੇਸ਼ ਦੀ ਵਿਦੇਸ਼ ਨੀਤੀ ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਅਸਫਲਤਾ ਅਤੇ ਦੇਸ਼ ਦੀ ਊਰਜਾ... Read more »

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 12 ਮਾਰਚਅਦਾਲਤ ਵੱਲੋਂ ਦਿੱਲੀ ਸ਼ਰਾਬ ਮਾਮਲੇ ਵਿੱਚ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰਨ ਅਤੇ ‘ਕੱਟੜ ਇਮਾਨਦਾਰ’ ਵਜੋਂ ਆਪਣੀ ਇਮਾਨਦਾਰੀ ਦੀ ਸ਼ਾਖ ਬਰਕਰਾਰ ਰੱਖਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ... Read more »

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 12 ਮਾਰਚ: ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ... Read more »