ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ

ਹੁਸ਼ਿਆਰਪੁਰ, 15 ਦਸੰਬਰ :        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ... Read more »